ਇੱਥੇ ਕਲਿੱਕ ਕਰੋ ਪੰਜਾਬ ਮੁੱਖ ਮੰਤਰੀ ਰਾਹਤ ਫੰਡ ਕੋਵਿਡ-19 ਲਈ ਖੁੱਲ੍ਹੇ ਦਿਲ ਨਾਲ ਦਾਨ ਕਰੋ ਅਤੇ ਕੋਰੋਨਾ ਵਾਇਰਸ ਖਿਲਾਫ ਜੰਗ ਵਿੱਚ ਸ਼ਾਮਲ ਹੋਵੋ। ਤੁਹਾਡੇ ਵੱਲੋਂ ਪਾਇਆ ਗਿਆ ਇਹ ਯੋਗਦਾਨ ਮੈਡੀਕਲ ਸਹੂਲਤਾਂ ਅਤੇ ਲੋੜਵੰਦਾਂ ਤੇ ਕਮਜ਼ੋਰ ਤਬਕਿਆਂ ਨੂੰ ਰਾਹਤ ਦੇਣ ਲਈ ਵਰਤਿਆ ਜਾਵੇਗਾ।